Createa free cards
Searchmade ecards
Wishesbase wishlist

??ਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤ

Ads
??ਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤ
Create a similar
Send a card
The content of the card
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ

||ਜੇਹਾ ਚਿਰੀ ਲਿਖਿਆ ਤੇਹਾ ਹੁਕਮ ਕਮਾਹਿ||
||ਘੱਲੇ ਆਵਹਿ ਨਾਨਕਾ ਸਦੇ ਉਠੀ ਜਾਹਿ||

|| ਪਾਠ ਦਾ ਭੋਗ ||

ਸਰਦਾਰ ਹਰਬੰਸ ਸਿੰਘ (1929-2022)

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪਿਤਾ ਜੀ ਹਰਬੰਸ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਬੀਤੇ ਦਿਨੀਂ ਮਿਤੀ 15 ਜਨਵਰੀ 2022 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ. ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਭੋਗ ਮਿਤੀ
24 ਜਨਵਰੀ 2022 ਦਿਨ ਸੋਮਵਾਰ ਉਨ੍ਹਾਂ ਦੇ ਗ੍ਰਹਿ ਵਿਖੇ ਪੈਣਗੇ, ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਬਾਅਦ ਦੁਪਹਿਰ 12 ਵਜੇ ਤੋਂ 1 ਵਜੇ ਤੱਕ
ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ!

ਦੁਖੀ ਹਿਰਦੇ
|| ਗਰੇਵਾਲ ਪਰਿਵਾਰ ||
Similar cards
Inspirations
As Salaamu Alekum Wa Rahmatullahi Wa BarakatahoRajkamal restaurant & banquet ac hallSAFIA BEGUMVillage-Duneke,Ferozepur roadLunch at 1:00 pm
Statistics Created today: 3 Created yesterday: 212 Created 7 days: 1704 Created 30 days: 3653 All ecards: 328842
Copyright by CreateGreetingCards.eu