Createa free cards
Searchmade ecards
Wishesbase wishlist

ਆਪ ਜੀ ਨੂੰ ਬਹੁਤ ਦੁਖੀ ਹਿਰਦੇ ...

Ads
ਆਪ ਜੀ ਨੂੰ ਬਹੁਤ ਦੁਖੀ ਹਿਰਦੇ ...
Create a similar
Send a card


Zbieramy na nowe darmowe kartki!

The content of the card
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪਿਤਾ ਜੀ ਬਲਜੀਤ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 23 ਅਪ੍ਰੈਲ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
2 ਮਈ 2023, ਦਿਨ ਮੰਗਲਵਾਰ ਨੂੰ ਦੁਪਹਿਰ 12 ਵਜੇ ਤੇ ਬਾਅਦ ਕੀਰਤਨ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
Similar cards
Inspirations
??ेरहवीं संस्कार सूचना निमंत्रण सन्दे??And when the call came for the soul to depart,It merged in the name of the Lord”Sardar Pyara Singh ji
Statistics Created today: 0 Created yesterday: 4 Created 7 days: 54 Created 30 days: 254 All ecards: 361033
Copyright by CreateGreetingCards.eu