Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਸੁਰਜੀਤ ਕੌਰ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 6 ਮਈ 2023 ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
16 ਮਈ 2023, ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਸ਼ੇਰਗੜ੍ਹ ਨਗਰ ਗੁਰੂਦਵਾਰਾ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਜੰਗ ਸਿੰਘ (ਪੁੱਤਰ)
ਬਲਜਿੰਦਰ ਸਿੰਘ(ਪੁੱਤਰ)
ਗੁਰਕਮਲਪ੍ਰੀਤ ਸਿੰਘ (ਪੋਤਾ)
ਪ੍ਰਿੰਸ ਸਿੰਘ (ਪੋਤਾ)
Similar cards
Inspirations
Morning dated 27.1.21Syed Sheroz Ali ShamsiWith profound grief and deep sorrow we inform the sad demise of our belovedJingle the bells and play the music loud,  for Santa Claus
Statistics Created today: 6 Created yesterday: 212 Created 7 days: 1707 Created 30 days: 3656 All ecards: 328845
Copyright by CreateGreetingCards.eu