ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
Zbieramy na nowe darmowe kartki!
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਹਰਵਿੰਦਰ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 26 ਮਈ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
29 ਮਈ 2023, ਦਿਨ ਐਤਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਦਿਤੂਪੁਰ ਜੱਟਾ ਗੁਰੂਦਵਾਰਾ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਿਰਫ ਮਾਤਾ ਪਰਮਜੀਤ ਕੋਰ
ਹੋਰ ਕਿਸੇ ਨੂੰ ਕੋਈ ਫਰਕ ਨਹੀ
Statistics
Created today: 1
Created yesterday: 13
Created 7 days: 77
Created 30 days: 338
All ecards: 360453
Copyright by CreateGreetingCards.eu