Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card


Wesprzyj Polski darmowy generator kartek!

The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪਿਤਾ ਜੀ ਜੈਮਲ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 2 ਜੂਨ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
11 ਜੂਨ 2023 , ਦਿਨ ਐਤਵਾਰ ਨੂੰ ਦੁਪਹਿਰ 11 ਤੋਂ 1 ਵਜੇ
ਗੁਰਦਆਰਾ ਬਾਬਾ ਪੱਲ੍ਹਾ ਸ਼ਹੀਦ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਮੂੰਹ ਪਰਿਵਾਰ
ਗੁਰਮੀਤ ਸਿੰਘ 9465128436
Similar cards
Inspirations
Sardar Madanjit Singh Walia??। शोक संदेश ।।
Statistics Created today: 8 Created yesterday: 13 Created 7 days: 74 Created 30 days: 336 All ecards: 360447
Copyright by CreateGreetingCards.eu