ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਅਜੀਤ ਕੌਰ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 1 ਅਪ੍ਰੈਲ 2022 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
6 ਰਹਲਾ 2022, ਦਿਨ ਐਤਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਰਤਨ ਨਗਰ ਗੁਰੂਦਵਾਰਾ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਭੰਗੂ ਪਰਿਵਾਰ
ਸੁਖਵਿੰਦਰ ਸਿੰਘ (ਪੁੱਤਰ) 9855476225
ਅਵਤਾਰ ਸਿੰਘ (ਜਵਾਈ) 6283198376
ਬਿਕਰਮਜੀਤ ਸਿੰਘ (ਪੋਤਾ) 9888634422
ਕਮਲਜੀਤ ਸਿੰਘ (ਪੋਤਾ) 9803425425
Statistics
Created today: 3
Created yesterday: 74
Created 7 days: 1590
Created 30 days: 3655
All ecards: 328989
Copyright by CreateGreetingCards.eu