Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card


Zbieramy na nowe darmowe kartki!

The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਗੁਰਮੀਤ ਕੌਰ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 30 ਅਗਸਤ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
1ਸਤੰਬਰ 2023 ਦਿਨ ਸੁੱਕਰਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਗ੍ਰਹਿ ਪਿੰਡ ਟਿੱਬੀ ਗੁਰੂਦਵਾਰਾ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਪਰਿਵਾਰ
ਸਤਨਾਮ ਸਿੰਘ (ਪੁੱਤਰ) 6239750399
ਕੁਲਵੰਤ ਸਿੰਘ (ਜਵਾਈ) 8872626527
Similar cards
Inspirations
CHAMANSAB SHEKHYou are invited to Guru Ji ka satsangMuchas gracias Nina por todo tu apoyo en este Offsite
Statistics Created today: 0 Created yesterday: 36 Created 7 days: 238 Created 30 days: 1941 All ecards: 356720
Copyright by CreateGreetingCards.eu