ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਚਾਚਾ ਲਾਲ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 10 ਸਤੰਬਰ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
19 ਸਤੰਬਰ 2023, ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਪਿੰਡ ਭਾਡੇਵਾਲ ਗੁਰੂਦਵਾਰਾ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਵਿਰਦੀ ਪਰਿਵਾਰ
ਸੁਰਿੰਦਰ ਸਿੰਘ (ਭਤੀਜਾ) 9877443004
Statistics
Created today: 40
Created yesterday: 70
Created 7 days: 1559
Created 30 days: 3681
All ecards: 329096
Copyright by CreateGreetingCards.eu