Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card


Wesprzyj Polski darmowy generator kartek!

The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪਿਤਾ ਸ ਕਸ਼ਮੀਰ ਸਿੰਘ ਮਾਨ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 30 ਸਤੰਬਰ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
8 ਅਕਤੂਬਰ 2023, ਦਿਨ ਐਤਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਗੁਰੂਦਵਾਰਾ ਸਾਹਿਬ ਪਿੰਡ ਖੇੜੀ ਮੁਸਲਮਾਨਾਂ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਮੂਹ ਮਾਨ ਪਰਿਵਾਰ

8437472001
9592440600
Similar cards
Inspirations
Shrimati Vinod Bala GautamLeft for his heavenly adobe on 8th Jan, 2023??ेरहवीं संस्कार सूचना निमंत्रण सन्देTilak Ceremony Invitation     True loving hearts are
Statistics Created today: 9 Created yesterday: 13 Created 7 days: 75 Created 30 days: 337 All ecards: 360448
Copyright by CreateGreetingCards.eu