ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਜੰਗੀਰ ਕੌਰ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 10 ਅਕਤੂਬਰ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
19 ਅਕਤੂਬਰ 2023 ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਸਾਹਿਬ ਬਾਬਾ ਅਜੀਤ ਸਿੰਘ ਸਾਹਿਬ ਬਾਬਾ ਜੁਝਾਰ ਸਿੰਘ ਗੁਰੂਦਵਾਰਾ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਬੈਨੀਪਾਲ ਪਰਿਵਾਰ
ਹਰਬੰਸ ਸਿੰਘ(ਪੁੱਤਰ) 842799894
ਸਰਬਜੀਤ ਸਿੰਘ(ਪੁੱਤਰ) 9914840539
ਪਰਮਜੀਤ ਸਿੰਘ(ਪੁੱਤਰ) 9501325863
ਚਰਨਜੀਤ ਸਿੰਘ(ਪੁੱਤਰ) 9803425425
Statistics
Created today: 5
Created yesterday: 212
Created 7 days: 1706
Created 30 days: 3655
All ecards: 328844
Copyright by CreateGreetingCards.eu