Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ     ਆਪ ਜੀ ...
Create a similar
Send a card


Stworzyłeś swoją kartkę? Postaw nam kawę na rozwój projektu ;)

The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਹਰਜਿੰਦਰ ਕੌਰ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 19 ਦਸੰਬਰ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖ਼ੇ ਸ੍ਰੀ ਆਖੰਡ ਪਾਠ ਜੀ ਦੀ ਅਰਦਾਸ ਮਿਤੀ
26 ਦਸੰਬਰ 2023, ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਪਿੰਡ ਤੋਗਾਵਾਲ ਗੁਰਦੁਆਰਾ ਸਾਹਿਬ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਮੂਹ ਪਰਿਵਾਰ
Similar cards
Inspirations
?? शान्ति    II शोक संदेश II     ॐ शानब्रम्हभोज-कार्यक्रमWith profound grief and deep sorrow we inform the sad demise of b Sri Naresh Dhir Ji (Dhir Mill Wale
Statistics Created today: 18 Created yesterday: 13 Created 7 days: 94 Created 30 days: 355 All ecards: 360470
Copyright by CreateGreetingCards.eu