ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
Stworzyłeś swoją kartkę? Postaw nam kawę na rozwój projektu ;)
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪਿਤਾ ਜੀ ਸਰਦਾਰ ਚੰਨਣ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 10 ਜਨਵਰੀ 2024 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
22 ਜਨਵਰੀ 2024, ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ ਆਪਣੇ ਗ੍ਰਹਿ
ਪਿੰਡ ਕੰਗ ਮਾਈ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਮੂਹ ਪਰਿਵਾਰ
ਮਲਕੀਤ ਸਿੰਘ, ਸੁਰਜੀਤ ਸਿੰਘ, ਬਲਵੀਰ ਸਿਘ (ਪੁੱਤਰ) 9464735680
Statistics
Created today: 5
Created yesterday: 13
Created 7 days: 71
Created 30 days: 333
All ecards: 360444
Copyright by CreateGreetingCards.eu