Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card


Wesprzyj Polski darmowy generator kartek!

The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਮਾ ਜੀ ਜਗਤਾਰ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 29 ਜਨਵਰੀ 2024 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
7 ਫਰਵਰੀ 2024, ਦਿਨ ਬੁੱਧਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਭਿੱਖੀਵਿੰਡ ਨਗਰ ਗੁਰੂਦਵਾਰਾ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਮੂਹ ਪਰਿਵਾਰ
ਕੁਲਵੰਤ ਸਿੰਘ-8544956001
Similar cards
Inspirations
चौदावी कार्यक्रम??ँगा प्रसादी निमंत्रण पत्रOur beloved mother Hardeep kaurI hope you are at safe, healthy and happy our home. My elder sister is going to be married 29 June 2BARKHI PUJA & BHOG
Statistics Created today: 2 Created yesterday: 20 Created 7 days: 80 Created 30 days: 346 All ecards: 360474
Copyright by CreateGreetingCards.eu