Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card


Wesprzyj Polski darmowy generator kartek!

The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਸਤਵੰਤ ਕੌਰ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 1 ਜਨਵਰੀ 2024 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
9 ਫਰਵਰੀ 2024, ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਘਰ ਦੇ ਨੇੜੇ, ਗੁਰੂਦਵਾਰਾ ਸਾਹਿਬ ,
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਮੂਹ ਪਰਿਵਾਰ
Similar cards
Inspirations
??ੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥ब्रह्मभोज निमंत्रण सन्देशSec 23A Carterpuri
Statistics Created today: 35 Created yesterday: 20 Created 7 days: 113 Created 30 days: 379 All ecards: 360507
Copyright by CreateGreetingCards.eu