ਆਵਹਿ ਨਾਨਕਾ ਸਦੇ ਉਠੀ ਜਾਹਿ!||
Create a similar
Send a card
Zbieramy na nowe darmowe kartki!
The content of the card
ੴ ਸਤਿਗੁਰ ਪ੍ਰਸਾਦਿ। ।
||ਜੇਹਾ ਚਿਰੀ ਲਿਖਿਆ ਤੇਹਾ ਹੁਕਮ ਕਮਾਹਿ ਘੱਲੇ ਆਵਹਿ ਨਾਨਕਾ ਸਦੇ ਉਠੀ ਜਾਹਿ!||
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਜਸਵੰਤ ਕੌਰ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 25 ਫਰਵਰੀ 2021 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ
5 ਮਾਰਚ 2020, ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਪਿੰਡ ਭਟਨੂਰਾ
ਹੋਵੇਗੀ
|ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ|
Statistics
Created today: 7
Created yesterday: 13
Created 7 days: 115
Created 30 days: 377
All ecards: 360567
Copyright by CreateGreetingCards.eu