Create a similar
Send a card
Zbieramy na nowe darmowe kartki!
The content of the card
ੴ ਸਤਿਗੁਰ ਪ੍ਰਸ਼ਾਦਿ
||ਜੇਹਾ ਚਿਰੀ ਲਿਖਿਆ ਤੇਹਾ ਹੁਕਮ ਕਮਾਹਿ ਘੱਲੇ ਆਵਹਿ ਨਾਨਕਾ ਸਦੇ ਉਠੀ ਜਾਹਿ!||
ਹਰਦਿਆਲ ਸਿੰਘ (੧੯੯੨- ੨੦੨੪)
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡਾ ਬਹੁਤ ਹੀ ਸਤਿਕਾਰਯੋਗ ਵੀਰ ਹਰਦਿਆਲ ਸਿੰਘ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ ੧੮ ਮਾਰਚ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ 27 ਮਾਰਚ, ਦਿਨ ਬੁੱਧਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਅਰ੍ਬਨ ਐਸਟੇਟ ਗੁਰੂਦਵਾਰਾ ਬਟਾਲਾ, ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
ਦੁਖੀ ਹਿਰਦੇ ::
*************
Statistics
Created today: 0
Created yesterday: 19
Created 7 days: 73
Created 30 days: 285
All ecards: 360063
Copyright by CreateGreetingCards.eu