ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
Stworzyłeś swoją kartkę? Postaw nam kawę na rozwój projektu ;)
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਦਾਦਾ ਜੀ ਹਰਪਾਲ ਸਿੰਘ ਜੀ ਬਿਜਲੀ ਵਾਲੇ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 30 ਜੂਨ 2024 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
5 ਜੁਲਾਈ2024, ਦਿਨ ਸ਼ੁਕਰਵਾਰ ਬਾਅਦ ਦੁਪਹਿਰ 12 ਤੋਂ 1 ਵਜੇ ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਮੂਹ ਪਰਿਵਾਰ
Statistics
Created today: 0
Created yesterday: 7
Created 7 days: 55
Created 30 days: 361
All ecards: 360602
Copyright by CreateGreetingCards.eu