ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
Wesprzyj Polski darmowy generator kartek!
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਨਪ੍ਰੀਤ ਸਿੰਘ(ਮਨੀ)
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ
ਮਿਤੀ 8 ਅਗਸਤ 2024 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
16 ਅਗਸਤ 2024, ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਦਾਨਾ ਰੋਮਾਣਾ (ਫਰੀਦਕੋਟ) ਗੁਰੂਦਵਾਰਾ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਪਰਿਵਾਰ
ਅਮਰ ਸਿੰਘ (ਮਾਮਾ) 98775-59289
ਪ੍ਰੇਮ ਸਿੰਘ (ਮਾਮਾ) 99154-06959
Statistics
Created today: 35
Created yesterday: 20
Created 7 days: 113
Created 30 days: 379
All ecards: 360507
Copyright by CreateGreetingCards.eu