Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਰਾਜਵੰਤ ਕੌਰ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 8 ਸਤੰਬਰ,2024 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
17 ਸਤੰਬਰ, 2024,ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ ਗੁਰਦੁਆਰਾ ਬਾਬਾ ਪੂਰਨ ਸਿੰਘ,ਧਰਮਕੋਟ(ਮੋਗਾ) ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਤੂਰ ਪਰਿਵਾਰ
Similar cards
Inspirations
6 April,2022 Nu Guru De Charna Vich Viraj Chuke Han??ेरवी निमंत्रण पत्रिकाSardarni Dhanti KaurSerdeczne podziękowania za pamięć i złożoną ofiarę na msze święte za Ś.P. Henryka Putro skSad demise of our beloved Dada Jee??ेरहवीं संस्कार सूचना निमंत्रण सन्दे
Statistics Created today: 5 Created yesterday: 212 Created 7 days: 1706 Created 30 days: 3655 All ecards: 328844
Copyright by CreateGreetingCards.eu