ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪਿਤਾ ਜੱਥੇਦਾਰ ਬਲਕਾਰ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 31 ਅਕਤੂਬਰ 2024 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਿਤੀ
9 ਨਵੰਬਰ 2024, ਦਿਨ ਸ਼ਨੀਵਾਰ ਨੂੰ ਸਮਾ 10 ਤੋਂ 1 ਵਜੇ ਤੱਕ ਪਵੇਗਾ।
ਉਹਨਾਂ ਦੇ ਗ੍ਰਹਿ ਵਿਖੇ ਪਿੰਡ ਕੋਲੋਵਾਲ, ਜ਼ਿਲ੍ਹਾ ਅੰਮ੍ਰਿਤਸਰ।
| ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸੰਧੂ ਪਰਿਵਾਰ
Mob 9914345197
Mob 9914809656
Statistics
Created today: 135
Created yesterday: 81
Created 7 days: 605
Created 30 days: 2264
All ecards: 339244
Copyright by CreateGreetingCards.eu