Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਰਣਜੀਤ ਕੌਰ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 27 ਫ਼ਰਵਰੀ 2025 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਅੰਤਿਮ ਅਰਦਾਸ ਮਿਤੀ
02 ਮਾਰਚ 2025, ਦਿਨ ਐਤਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਗੁਰੂਦਵਾਰਾ ਕਲਗੀਧਰ ਸਾਹਿਬ ਜੀ ਟੀ ਰੋਡ, ਦਾਨੇਵਾਲਾ ਵਿਖੇ ਹੋਵੇਗੀ| ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਮੂਹ ਮਾਨ ਪਰਿਵਾਰ
Similar cards
Inspirations
Jingle the bells and play the music loud,  for Santa ClausMorning dated 27.1.21Morning dated 27.1.22Masjid-o-Imambargah Minhaj ul Hussain, Johar town, LahoreRest In Peace
Statistics Created today: 134 Created yesterday: 81 Created 7 days: 604 Created 30 days: 2263 All ecards: 339243
Copyright by CreateGreetingCards.eu