ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
Zbieramy na nowe darmowe kartki!
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਰਣਜੀਤ ਕੌਰ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 8 ਜੂਨ 2022 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖ਼ੇ ਸਹਿਜ ਪਾਠ ਜੀ ਦੀ ਅਰਦਾਸ ਮਿਤੀ
17 ਜੂਨ 2022, ਦਿਨ ਸ਼ੁਕਰਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਪਿੰਡ ਧਮੋਟ ਖੁਰਦ ਗੁਰੂਦਵਾਰਾ ਸਾਹਿਬ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਮੂਹ ਗਿੱਲ ਪਰਿਵਾਰ
Statistics
Created today: 11
Created yesterday: 13
Created 7 days: 77
Created 30 days: 339
All ecards: 360450
Copyright by CreateGreetingCards.eu