ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਦਵਿੰਦਰ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 9 ਅਗਸਤ 2022 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
17 ਅਗਸਤ 2022, ਦਿਨ ਬੁੱਧਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਪਿੰਡ ਗੁਮਟੀ ਗੁਰੂਦਵਾਰਾ ਬਾਬੇ ਸ਼ਹੀਦ ਸਿੰਘਾਂ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਮੂਹ ਬੜਿੰਗ ਪਰਿਵਾਰ
ਅਰਸ਼ਪ੍ਰੀਤ ਸਿੰਘ (ਪੁੱਤਰ) 9855997364
ਲਖਵੀਰ ਸਿੰਘ (ਚਾਚਾ) 9417971365
ਜਸਵਿੰਦਰ ਸਿੰਘ (ਭਰਾ) 9465216033
ਨਰਿੰਦਰ ਸਿੰਘ (ਭਰਾ) 9814415543
Statistics
Created today: 106
Created yesterday: 99
Created 7 days: 591
Created 30 days: 1708
All ecards: 352742
Copyright by CreateGreetingCards.eu