ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪਿਤਾ ਜੀ ਸ: ਜਸਵੰਤ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 1 ਅਪ੍ਰੈਲ 2022 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
10 ਅਪ੍ਰੈਲ 2022, ਦਿਨ ਐਤਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਰਤਨ ਨਗਰ ਗੁਰੂਦਵਾਰਾ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਭੰਗੂ ਪਰਿਵਾਰ
ਸੁਖਵਿੰਦਰ ਸਿੰਘ (ਪੁੱਤਰ) 9855476225
ਅਵਤਾਰ ਸਿੰਘ (ਜਵਾਈ) 6283198376
ਬਿਕਰਮਜੀਤ ਸਿੰਘ (ਪੋਤਾ) 9888634422
ਕਮਲਜੀਤ ਸਿੰਘ (ਪੋਤਾ) 9803425425
Statistics
Created today: 65
Created yesterday: 74
Created 7 days: 1652
Created 30 days: 3717
All ecards: 329051
Copyright by CreateGreetingCards.eu