Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਮਹਿੰਦਰ ਕੌਰ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 11 ਅਕਤੂਬਰ 2022 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਸਹਿਜ ਪਾਠ ਜੀ ਦੇ ਭੋਗ
21 ਅਕਤੂਬਰ 2022, ਦਿਨ ਐਤਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ ਪਾਏ ਜਾਣਗੇ, ਉਪਰੰਤ ਕੀਰਤਨ ਤੇ ਅੰਤਿਮ ਅਰਦਾਸ

ਗੁਰੂਦੁਆਰਾ ਸ੍ਰੀ ਚੜ੍ਹਦੀਕਲਾ ਸਾਹਿਬ, ਪਿੰਡ ਮਕੜੌਨਾ ਖੁਰਦ,
ਤਹਿਸੀਲ ਸ੍ਰੀ ਚਮਕੌਰ ਸਾਹਿਬ, ਜਿਲ੍ਹਾ ਰੋਪੜ ਵਿਖੇ ਹੋਵੇਗੀ।
ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ।
______________________________
ਦੁਖੀ ਹਿਰਦੇ ਨਾਲ
ਸਮੂਹ ਗਹਿਲੋਤ ਪਰਿਵਾਰ
Similar cards
Inspirations
??And when the call came for the soul to depart,It merged in the name of the Lord”From 8:00am-10:00amHusband of Smt. NagaratnammaMories will continue to inspire and guide us. Your unforgettable sweet memories, smiling face and no??ेरहवीं संस्कार सूचना निमंत्रण सन्दे
Statistics Created today: 71 Created yesterday: 212 Created 7 days: 1772 Created 30 days: 3721 All ecards: 328910
Copyright by CreateGreetingCards.eu