Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਮਹਿੰਦਰ ਕੌਰ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 16 ਅਕਤੂਬਰ 2022 ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸਹਿਜ ਪਾਠ ਦਾ ਭੋਗ ਮਿਤੀ 25 ਅਕਤੂਬਰ 2022 ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਪਿੰਡ ਮੂੰਮ ਗੁਰੂਦਵਾਰਾ ਵਿਖੇ
ਹੋਵੇਗਾ। ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸੇਖੋਂ ਪਰਿਵਾਰ
ਬਲਜਿੰਦਰ ਸਿੰਘ (ਸਪੁੱਤਰ)
ਹਰਮਨਪ੍ਰੀਤ ਸਿੰਘ (ਪੋਤਰਾ)
Similar cards
Inspirations
A Fatiha for our beloved brother late Mohamed khalidSardaar Harwant SinghRasam Uthavni
Statistics Created today: 76 Created yesterday: 99 Created 7 days: 561 Created 30 days: 1678 All ecards: 352712
Copyright by CreateGreetingCards.eu