ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ...
Create a similar
Send a card
Wesprzyj Polski darmowy generator kartek!
The content of the card
ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ
ਸਤਿਕਾਰਯੋਗ ਮਾਤਾ ਜਸਪਾਲ ਕੌਰ ਜੀ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ
ਉਹਨਾਂ ਦੀ ਆਤਮਿਕ ਸਾਂਤੀ ਲਈ ਰੱਖੇ ਗਏ ਸਹਿਜ ਪਾਠ ਦੇ ਭੋਗ ਮਿਤੀ 27
ਅਕਤੂਬਰ 2022 ਦਿਨ ਵੀਰਵਾਰ ਨੂੰ ਗੁਰਦੁਆਰਾ ਢਾਬਸਰ ਪਿੰਡ ਜੱਸੀ ਪੌ ਵਾਲੀ ਵਿਖੇ ਪੈਣਗੇ
Statistics
Created today: 9
Created yesterday: 9
Created 7 days: 65
Created 30 days: 244
All ecards: 360913
Copyright by CreateGreetingCards.eu