ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
Zbieramy na nowe darmowe kartki!
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਜਸਵਿੰਦਰ ਕੌਰ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 01 ਦਿਸੰਬਰ 2022 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
09 ਦਿਸੰਬਰ 2022, ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਪਿੰਡ ਲੰਡੇ ਰੋਡੇ ਗੁਰੂਦਵਾਰਾ ਸਾਹਿਬ ਵਿਖੇ
ਹੋਵੇਗੀ |
ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਮੁਹ ਕਿੰਗਰਾ ਪਰਿਵਾਰ
ਗੁਰਦਾਸ ਸਿੰਘ ਕਿੰਗਰਾ (ਪੁੱਤਰ) 7740072353
Statistics
Created today: 5
Created yesterday: 13
Created 7 days: 71
Created 30 days: 333
All ecards: 360444
Copyright by CreateGreetingCards.eu