Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card


Stworzyłeś swoją kartkę? Postaw nam kawę na rozwój projektu ;)

The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪਿਤਾ ਜੀ ਦਲਰੇ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 29 ਦਸੰਬਰ 2022 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
6 ਜਨਵਰੀ 2023, ਦਿਨ ਸੁਕਰਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਪਿੰਡ ਅਰਨੋ ਗੁਰੂਦਵਾਰਾ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
Similar cards
Inspirations
अक्करमासे निमंत्रण पत्रिका||ਜੇਹਾ ਚਿਰੀ ਲਿਖਿਆ ਤੇਹਾ ਹੁਕਮ ਕਮਾਹਿ ਘੱਲੇ5:30 pm onwardsMS Garden Function Hall,Miryalaguda Rd, Ram Nagar NalgondaYou all for Aarambh Sri Akhand Path at
Statistics Created today: 0 Created yesterday: 7 Created 7 days: 55 Created 30 days: 361 All ecards: 360602
Copyright by CreateGreetingCards.eu