ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪਿਤਾ ਜੰਗ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 31 ਦਿਸੰਬਰ 2022 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
9 ਜਨਵਰੀ 2023 ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਗੁਰੂਦਵਾਰਾ ਸਾਹਿਬ ਪਿੰਡ ਬਪਰੋਰ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਾਰਾ ਪਰਿਵਾਰ
ਸਪੁੱਤਰ ਬੂਟਾ ਸਿੰਘ 8950752295
ਸਪੁੱਤਰ ਹੈਪੀ ਸਿੰਘ 7973495175
Statistics
Created today: 20
Created yesterday: 73
Created 7 days: 1628
Created 30 days: 3683
All ecards: 328932
Copyright by CreateGreetingCards.eu