ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪਿਤਾ ਜੀ ਅਮਰਜੀਤ ਸਿੰਘ ਸਮਾਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 24 ਜਨਵਰੀ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
2 ਫਰਵਰੀ 2023, ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਗੁਰੂਦਵਾਰਾ ਸਾਹਿਬ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ-
ਜਸਵੀਰ ਸਿੰਘ (ਪੁੱਤਰ) 9478780782
ਅਤੇ ਸਮੂਹ ਪਰਿਵਾਰ
Statistics
Created today: 15
Created yesterday: 212
Created 7 days: 1716
Created 30 days: 3665
All ecards: 328854
Copyright by CreateGreetingCards.eu