ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਹਰਪਾਲ ਕੌਰ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 25 ਫਰਬਰੀ 2023ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
7 ਮਾਰਚ ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਗੁਰੂਦਵਾਰਾ ਸੰਗਤਸਰ ਸਾਹਿਬ ਪਿੰਡ ਚੋਟੀਆਂ ਵਿਖੇ
ਹੋਵੇਗੀ |ਆਪ ਜੀ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਜਗਦੀਪ ਸਿੰਘ (ਪੁੱਤਰ) 9815252193
ਰਣਬੀਰ ਸਿੰਘ (ਪੁੱਤਰ) 9463435784
ਗੁਰਪੀ੍ਤ ਸਿੰਘ (ਪੋਤਾ)
ਜਸਪੀ੍ਤ ਸਿੰਘ (ਪੋਤਾ)
Statistics
Created today: 108
Created yesterday: 81
Created 7 days: 578
Created 30 days: 2237
All ecards: 339217
Copyright by CreateGreetingCards.eu