ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪਿਤਾ ਜੀ ਰਣਜੀਤ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 5 ਮਾਰਚ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
14 ਮਾਰਚ 2023, ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਸੁਖਚੈਨਆਣਾ ਸਾਹਿਬ ਗੁਰੂਦਵਾਰਾ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
Statistics
Created today: 108
Created yesterday: 99
Created 7 days: 593
Created 30 days: 1710
All ecards: 352744
Copyright by CreateGreetingCards.eu