ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ...
Create a similar
Send a card
Jeśli chcesz się nas wesprzeć? możesz postawić kawkę
The content of the card
ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮੇਰੇ ਪੂਜਨੀਕ ਸਹੁਰਾ ਸਾਹਬ ਸਰਦਾਰ ਇੰਦਰ ਸਿੰਘ ਜੀ ਮਿਤੀ 05 ਮਈ 2017 ਨੂੰ ਗੁਰੂ ਚਰਨਾਂ ਵਿੱਚ ਜਾ ਵਿਰਾਜੇ ਹਨ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 14 ਮਈ 2017 ਦਿਨ ਐਤਵਾਰ ਨੂੰ ਸ਼ਹੀਦ ਊਧਮ ਸਿੰਘ ਧਰਮਸਾਲਾ, ਸੁਨਾਮ ਵਿਖੇ ਦੁਪਹਿਰ 12.00 ਤੋਂ 1.00 ਵਜੇ ਤੱਕ ਹੋਵੇਗੀ ਜੀ। ਆਪ ਜੀ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ।
ਵੱਲੋ- ਹਰਦਿਆਲ ਸਿੰਘ ਕੰਬੋਜ਼
Statistics
Created today: 3
Created yesterday: 20
Created 7 days: 81
Created 30 days: 347
All ecards: 360475
Copyright by CreateGreetingCards.eu