ਪਿਛਲੇ ਅਉਗੁਣ ਬਖਸ਼ ਲਏ ਪ੍ਰਭੁ
Create a similar
Send a card
Stworzyłeś swoją kartkę? Postaw nam kawę na rozwój projektu ;)
The content of the card
ਪਿਛਲੇ ਅਉਗੁਣ ਬਖਸ਼ ਲਏ ਪ੍ਰਭੁ
ਆਗੈ ਮਾਰਗਿ ਪਾਵੈ ।।੨।।
ਆਪਜੀ ਨੂੰ ਸਤਿਕਾਰ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਪਿੰਡ ਦੋਨੇਵਾਲ ਟੁਰਨਾਂ ਵਿਖੇ ਨਵੇਂ ਸੈਸ਼ਨ 2023-24 ਦੀ ਸ਼ੁਰੂਆਤ ਅਤੇ ਵਿਦਿਆਰਥੀਆਂ ਅਤੇ ਸਕੂਲ ਦੀ ਚੜ੍ਹਦੀ ਕਲਾ ਦੀ ਅਰਦਾਸ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਪ੍ਰਕਾਸ਼ ਕਰਵਾਇਆ ਜਾ ਰਿਹਾ ਹੈ। ਆਪਜੀ ਨੂੰ ਬੇਨਤੀ ਹੈ ਕਿ ਹੇਠਾਂ ਦਿੱਤੇ ਪ੍ਰੋਗਰਾਮ ਅਨੁਸਾਰ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ।
ਪਾਠ ਸ਼੍ਰੀ ਸੁਖਮਨੀ ਸਾਹਿਬ
ਤਰੀਕ 12 ਅਪ੍ਰੈਲ 2023
ਸਮਾਂ ਸਵੇਰੇ 9 ਵਜੇ ਤੋਂ 11 ਵਜੇ ਤੱਕ
ਵੱਲੋਂ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਐਸ.ਐਮ.ਸੀ.ਕਮੇਟੀ
ਫੋਨ: 9779693079, 9872299937
Statistics
Created today: 3
Created yesterday: 69
Created 7 days: 534
Created 30 days: 1782
All ecards: 352978
Copyright by CreateGreetingCards.eu