Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪਿਤਾ ਜੀ ਸ੍ਰ.ਤਰਸੇਮ ਸਿੰਘ ਬੈਂਸ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 16 ਅਪ੍ਰੈਲ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
25 ਅਪ੍ਰੈਲ 2023 ਦਿਨ ਮੰਗਲਵਾਰ ਨੂੰ ਦੁਪਹਿਰ 11 ਤੋਂ 1 ਵਜੇ
ਉਹਨਾਂ ਦੇ ਗ੍ਰਹਿ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਮੂਹ ਬੈਂਸ ਪਰਿਵਾਰ
Similar cards
Inspirations
Our beloved Mother jiWe invite you all to our little guru ka langar on Monday, the 09th September, 2024 from 01:00 pm toA Quran Khawani & Dawat-e-Khairat for the beloved Fatherगोडजेवन??ेरवी निमंत्रण पत्रिका
Statistics Created today: 3 Created yesterday: 45 Created 7 days: 395 Created 30 days: 2028 All ecards: 338688
Copyright by CreateGreetingCards.eu